Tuesday, February 8, 2011

Punjabi kavita ਆਸ


ਅਸੀਂ ਹਾਰਾਂ ਤੋ ਨਹੀਂ ਡਰਨ ਵਾਲੇ,ਕਰ ਮੇਹਨਤਾਂ ਅਸੀਂ ਜਿੱਤ ਨੂੰ ਪਾ ਲਈਦਾ

ਜੇ ਲੱਗੇ ਕੇ ਮਨ ਅੱਜ ਉਦਾਸ ਬਹੁਤਾ,ਆਪਣੇ ਆਪ ਨੂੰ ਚੁਟਕਲਾ ਸੁਨਾ ਲਈਦਾ

ਸੁਖ ਵੇਲੇ ਤਾਂ  ਖੁਸ਼ ਅਸੀਂ ਰਹਨੇ ਈਆਂ,ਦੁਖ ਵੇਲੇ ਵੀ ਮਨ ਨੀ ਢਾਅ ਲਈਦਾ

ਜਦੋਂ ਲੱਗੇ ਚਾਰੇ-ਪਾਸੇ ਹਨੇਰ ਛਾਓਂਦਾ,ਤਾਂ ਆਪਨੇ ਆਪ ਨੂੰ ਜੁਗਨੂੰ ਬਣਾ ਲਈਦਾ